watermark logo

Up next

CAA: ਮਲੇਰਕੋਟਲਾ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਕੀਤੇ ਮੁਜ਼ਾਹਰੇ | BBC NEWS PUNJABI

3 Views· 02/22/20
Aryel Narvasa
Aryel Narvasa
Subscribers
0

ਪੰਜਾਬ ਦੇ ਮਲੇਰਕੋਟਲਾ ਸ਼ਹਿਰ ਵਿੱਚ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਇਕੱਠ ਕੀਤਾ। ਇਸ ਦੌਰਾਨ ਵੱਖ-ਵੱਖ ਧਰਮਾਂ ਦੇ ਲੋਕ ਮੰਚ ’ਤੇ ਨਜ਼ਰ ਆਏ ਅਤੇ ਉਨ੍ਹਾਂ ਨੇ ਸੀਏਏ ਤੇ ਐੱਨਆਰਸੀ ਨੂੰ ਵਾਪਸ ਲੈਣ ਦੀ ਮੰਗ ਕੀਤੀ।
(ਰਿਪੋਰਟ: ਅਰਵਿੰਦ ਛਾਬੜਾ/ਗੁਲਸ਼ਨ ਕੁਮਾਰ)

BBC Indian Sportswoman of the Year ਲਈ ਆਪਣੀ ਪਸੰਦੀਦਾ ਖਿਡਾਰਨ ਨੂੰ ਵੋਟ ਕਰਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://bbc.in/37Wio4w

Subscribe to our YouTube channel: https://bit.ly/2o00wQS
For more stories, visit: https://www.bbc.com/punjabi
FACEBOOK: https://www.facebook.com/BBCnewsPunjabi
INSTAGRAM: https://www.instagram.com/bbcnewspunjabi
TWITTER: https://www.twitter.com/bbcnewspunjabi

Show more

 0 Comments sort   Sort By


Up next